ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਲੋਕ ਸਭਾ ਚੋਣਾਂ ਦੇ ਮੱਦੇਨਜਰ ਸਮੂਹ ਏਆਰਓਜ ਤੇ ਪੁਲਿਸ ਅਧਿਕਾਰੀਆਂ ਨਾਲ ਚੋਣ ਪ੍ਰਕਿਰਿਆ ਸਬੰਧੀ ਮੀਟਿੰਗ ਕਰਕੇ ਲੋੜੀਂਦੇ ਦਿਸ਼ਾ- ਨਿਰਦੇਸ਼ ਦਿੰਦੇ ਹੋਏ । ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਸ਼੍ਰੀ ਦੀਪਕ ਪਾਰੀਕ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

By -
March 28, 2024