ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਐਕਸਾਈਜ ਵਿਭਾਗ ਦੇ ਨਾਲ ਸਾਂਝੇ ਤੌਰ ਤੇ ਸ੍ਰੀ ਮੁਕਤਸਰ ਸਾਹਿਬ ਦੇ ਏਰੀਏ ਵਿੱਚ ਜਿਨਾਂ ਵਿਅਕਤੀਆਂ ਤੇ ਪਹਿਲਾਂ ਹੀ ਐਨ.ਡੀ.ਪੀ.ਐਸ ਦੇ ਮੁਕਦਮੇ ਦਰਜ ਹਨ ਅਤੇ ਜਿਨਾਂ ਦੇ ਕ੍ਰਿਮਨਲ ਰਿਕਾਰਡ ਉਹਨਾਂ ਘਰਾਂ/ਥਾਵਾਂ ਤੇ ਸਰਚ ਅਭਿਆਨ ਚਲਾਇਆ

B11 NEWS
By -