ਸੁਲਤਾਨਪੁਰ ਲੋਧੀ,9 ਸਤੰਬਰ, ਚੌਧਰੀ, ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਪੰਜ ਪਿਆਰਿਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤੱਰ ਛਾਇਆ ਹੇਠ ਵਿਸਾਲ ਨਗਰ ਕੀਰਤਨ ਸਜਾਇਆ ਗਿਆ।

B11 NEWS
By -
Tags: