ਸੁਲਤਾਨਪੁਰ ਲੋਧੀ,7 ਨਵੰਬਰ:,ਚੌਧਰੀ, ਸਥਾਨਕ ਸਰਕਾਰਾਂ ਮੰਤਰੀ ਡਾ.ਰਵਜੋਤ ਸਿੰਘ ਨੇ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ ਰਹੇ ਕੰਮ 10 ਨਵੰਬਰ ਤੱਕ ਹਰ ਪੱਖੋਂ ਮੁਕੰਮਲ ਕੀਤੇ ਜਾਣ।
By -
November 07, 2024
Tags: