ਮੋਗਾ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ ਠੱਲ ਪਾਉਣ ਲਈ ਸੀ.ਆਈ.ਏ ਸਟਾਫ, ਮੋਗਾ ਸਮੇਤ ਡਰੱਗ ਇੰਸਪੈਕਟਰ ਨੇ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ

B11 NEWS
By -
ਮੋਗਾ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ ਠੱਲ ਪਾਉਣ ਲਈ ਸੀ.ਆਈ.ਏ ਸਟਾਫ, ਮੋਗਾ ਸਮੇਤ ਡਰੱਗ ਇੰਸਪੈਕਟਰ ਨੇ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਪਾਬੰਦੀਸ਼ੁਦਾ ਦਵਾਈਆਂ ਰੱਖਣ ਵਾਲੇ ਮੈਡੀਕਲ ਸਟੋਰ ਖਿਲਾਫ ਥਾਣਾ ਸਿਟੀ ਮੋਗਾ ਵਿਖੇ ਮਾਮਲਾ ਦਰਜ ਕਰਕੇ ਸਖਤ ਕਾਨੂੰਨੀ ਕਾਰਵਾਈ ਕੀਤੀ ਗਈ। 

To curb drug trafficking, the CIA staff of Moga police, along with a drug inspector, conducted surprise checks at various medical stores across the Moga district. During the operation, strict legal action was taken against medical stores found in possession of government-banned drugs, with case registered at PS City Moga.
B11 NEWS TEAM
Tags: