ਸੁਲਤਾਨਪੁਰ ਲੋਧੀ ਦਸਬੰਰ, ( ਚੌਧਰੀ,)ਕਿਸਾਨ ਜਥੇਬੰਦੀਆਂ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਨੂੰ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿੱਚ ਭਰਵਾਂ ਹੁੰਗਾਰਾ ਮਿਲਿਆ। ਐਮਰਜੰਸੀ ਸੇਵਾਵਾਂ ਨੂੰ ਛੱਡ ਕੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ।

B11 NEWS
By -
Tags: