ਸੁਲਤਾਨਪੁਰ ਲੋਧੀ, ਸਰਕਾਰ ਤੋਂ ਐੱਮ. ਐੱਸ. ਪੀ. ਸਮੇਤ 12 ਮੰਗਾਂ ਮੰਨਵਾਉਣ ਅਤੇ ਨਵੇਂ ਖੇਤੀਬਾੜੀ ਕਾਨੂੰਨ ਦਾ ਖਰੜਾ ਰੱਦ ਕਰਵਾਉਣ ਲਈ 26 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ, ਕਿਸਾਨ-ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਾਂਝੇ ਤੌਰ ’ਤੇ ਪੂਰੇ ਦੇਸ਼ ਵਿਚ ਮੋਦੀ ਸਰਕਾਰ ਖ਼ਿਲਾਫ਼ ਸੜਕਾਂ ਉਪਰ ਟਰੈਕਟਰ ਖੜ੍ਹੇ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ
By -
January 26, 2025
Tags: