40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਮੌਕੇ ਅਕਾਲੀ ਕਾਨਫਰੰਸ 'ਚ ਆਇਆ ਸੰਗਤ ਦਾ ਹੜ੍ਹ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਰੈਲੀ ਨੂੰ ਸੰਬੋਧਨ ਕਰਦੇ ਹੋਏ

B11 NEWS
By -


40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਮੌਕੇ ਅਕਾਲੀ ਕਾਨਫਰੰਸ 'ਚ ਆਇਆ ਸੰਗਤ ਦਾ ਹੜ੍ਹ ...
ਪੰਜਾਬ ਅੱਜ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਆਕੇ ਖੜ੍ਹ ਗਏ ਹਨ ਉਹ ਦਿੱਲੀ ਦੀਆਂ ਤਾਕਤਾਂ ਨੂੰ ਸਬਕ ਸਿਖਾਉਣਗੇ।