ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਬਠਿੰਡਾ ਵੱਲੋਂ ਗਣਤੰਤਰ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਲਈ ਖੇਡ ਸਟੇਡੀਅਮ, ਬਠਿੰਡਾ ਵਿਖੇ ਫੁੱਲ ਡਰੈਸ ਰਿਹਰਸਲ ਪਰੇਡ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਜਿਲ੍ਹਾ ਬਠਿੰਡਾ ਦੇ ਸਮੂਹ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।
Deputy Commissioner and SSP Bathinda reviewed the full-dress rehearsal parade at Sports Stadium, Bathinda, for the District level function to be held on #RepublicDay2025
On this occasion, all Police and administrative officials of District Bathinda were also present.