ਗਣਤੰਤਰ ਦਿਵਸ ਲਈ ਪੁਲਿਸ ਫੋਰਸ ਨੂੰ ਜਾਣਕਾਰੀ
ਆਉਣ ਵਾਲੇ ਗਣਤੰਤਰ ਦਿਵਸ ਦੇ ਮੱਦੇਨਜ਼ਰ, ਐੱਸ.ਐੱਸ.ਪੀ ਬਠਿੰਡਾ ਨੇ ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਦੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੂੰ ਗਣਤੰਤਰ ਦਿਵਸ ਸਮਾਗਮਾਂ ਦੌਰਾਨ ਆਪਣੀਆਂ ਡਿਊਟੀਆਂ ਨਿਭਾਉਂਦੇ ਸਮੇਂ ਸਰਗਰਮ ਅਤੇ ਸੁਚੇਤ ਰਹਿਣ ਲਈ ਕਿਹਾ।
Briefing to the Police Force for Republic Day
In view of the upcoming Republic Day, SSP Bathinda briefed police officers regarding their duties and responsibilities. They were asked to remain proactive and alert while discharging their duties on Republic Day functions. #RepublicDay2025