ਆਉਣ ਵਾਲੇ ਗਣਤੰਤਰਤਾ ਦਿਵਸ ਦੀ ਸੁਰੱਖਿਆ ਦੇ ਮੱਦੇਨਜ਼ਰ, ਬਠਿੰਡਾ ਪੁਲਿਸ ਵੱਲੋਂ ਗਜਟਿਡ ਅਧਿਕਾਰੀਆਂ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਅਤੇ ਜਨਤਕ ਸਥਾਨਾਂ 'ਤੇ (CASO) ਸਰਚ ਅਭਿਆਨ ਚਲਾਇਆ ਗਿਆ। ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਸ਼ਰਾਰਤੀ ਅਨਸਰਾਂ ਤੇ ਨਕੇਲ ਕਸਣ ਲਈ ਬਠਿੰਡਾ ਪੁਲਿਸ ਵਲੋਂ ਜ਼ੋਰਦਾਰ ਕਾਰਵਾਈ ਜਾਰੀ ਹੈ।
#Punjab 