ਸੁਲਤਾਨਪੁਰ ਲੋਧੀ,4ਫਰਵਰੀ,ਚੌਧਰੀ,ਜਿਹੜੇ ਲੋਕ ਚੋਣਾਂ ਵਿੱਚ ਨਸ਼ੇ ਅਤੇ ਪੈਸਾ ਵੰਡ ਕੇ ਸੱਤਾ ਹਾਸਲ ਕਰਨ ਵਾਲੇ ਦੂਜਿਆ ਤੇ ਸਵਾਲ ਚੁਕਣ , ਇਹ ਸਬਦ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਹੇ। ਸੱਜਣ ਸਿੰਘ ਚੀਮਾ ਨੇ ਹਲਕਾ ਵਿਧਾਇਕ ਵੱਲੋਂ ਬੀਤੇ ਕੱਲ ਪ੍ਰੈਸ ਕਾਨਫਰੰਸ ਦੌਰਾਨ ਉਹਨਾਂ ਉੱਪਰ ਲਗਾਏ ਦੋਸ਼ਾਂ ਦਾ ਖੰਡਨ ਕਰਦੇ ਹੋਏ ਉਹਨਾਂ ਨੂੰ ਖੁੱਲਾ ਚੈਲੰਜ ਕੀਤਾ ਕਿ ਜੇ ਕਰੋ ਸੱਚੇ ਹਨ ਤਾਂ 11 ਫਰਵਰੀ ਦਿਨ ਮੰਗਲਵਾਰ ਸਵੇਰੇ 9 ਵਜੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਆ ਕੇ ਮੇਰੇ ਉੱਪਰ ਲਗਾਏ ਦੋਸ਼ਾਂ ਦੇ ਸਬੂਤ ਪੇਸ਼ ਕਰਨ,

B11 NEWS
By -
Tags: