ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਨਵਾਂਗਰਾਂਓ ਅਤੇ ਸਿੰਘਾਦੇਵੀ ਦੇ ਕਰੀਬ 650 ਨੌਜਵਾਨ ਹੋਰਾਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ

B11 NEWS
By -
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਨਵਾਂਗਰਾਂਓ ਅਤੇ ਸਿੰਘਾਦੇਵੀ ਦੇ ਕਰੀਬ 650 ਨੌਜਵਾਨ ਹੋਰਾਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ । ਸਾਰੇ ਨੌਜਵਾਨਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਨਿੱਘਾ ਸਵਾਗਤ ਹੈ ਤੇ ਉਮੀਦ ਕਰਦੇ ਹਾਂ ਕਿ ਸਮੂਹ ਨੌਜਵਾਨ ਪਾਰਟੀ ਅਤੇ ਪੰਜਾਬ ਦੇ ਭਲੇ ਲਈ ਉੱਦਮ ਕਰਨਗੇ । ਇਸ ਮੌਕੇ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ. ਰਣਜੀਤ ਸਿੰਘ ਗਿੱਲ, ਸ. ਗੁਰਬਚਨ ਸਿੰਘ, ਸ. ਦਵਿੰਦਰ ਸਿੰਘ ਮੰਡ ਅਤੇ ਸ. ਦਰਸ਼ਨ ਸਿੰਘ ਮੇਲੂ ਹਾਜ਼ਰ ਰਹੇ