ਚੋਣ ਪ੍ਰਕਿਰਿਆ ਵਿੱਚ ਰਾਜਨੀਤਿਕ ਪਾਰਟੀਆਂ ਮਹੱਤਵਪੂਰਨ ਹਿੱਸੇਦਾਰ ਹਨ, ਅਤੇ ਭਾਰਤ ਚੋਣ ਕਮਿਸ਼ਨ ਨੇ ਵੱਖ-ਵੱਖ ਪੱਧਰਾਂ - ਸੀਈਓ/ਡੀਈਓ/ਈਆਰਓ - 'ਤੇ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਜ਼ਮੀਨੀ ਪੱਧਰ 'ਤੇ ਚਿੰਤਾਵਾਂ ਨੂੰ ਦੂਰ ਕੀਤਾ ਜਾ ਸਕੇ ਅਤੇ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ। ਇਸ ਦੇ ਮੱਦੇਨਜ਼ਰ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੇ ਅੱਜ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਕੀਤੀ
By -
March 26, 2025