ਅਮਨ ਅਰੋੜਾ ਵਲੋਂ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ
‘ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦਿਓ ਜਾਂ ਪੰਜਾਬ ਛੱਡ ਦਿਓ’
ਨਸ਼ਾ ਪੀੜਤਾਂ ਦੇ ਮੁੜਵਸੇਬੇ ਲਈ ਹੁਨਰ ਵਿਕਾਸ ਦੇ ਯਤਨਾਂ ਨੂੰ ਤੇਜ਼ ਕਰਨ ਦੇ ਨਿਰਦੇਸ਼
ਪੰਚਾਇਤਾਂ, ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿਚ ਹਿੱਸੇਦਾਰ ਬਣਨ ਦਾ ਸੱਦਾ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰ ਕੀਤੀ ਹੈੱਲਪਲਾਈਨ ਨੰਬਰ 98882-19247 ਵੀ ਜਾਰੀ
ਲੋਕ ਹੁਨਰ ਵਿਕਾਸ ਦੀ ਸਿਖਲਾਈ ਲੈਣ ਲਈ ਕਰ ਸਕਦੇ ਸਿੱਧਾ ਸੰਪਰਕ