ਡੀ.ਜੀ.ਪੀ. ਪੰਜਾਬ ਵੱਲੋਂ ਸਪੈਸ਼ਲ ਡੀ.ਜੀ.ਪੀ., ਏ.ਡੀ.ਜੀ.ਪੀਜ਼ ਅਤੇ ਆਈ.ਜੀ.ਪੀਜ਼ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ, ਵਿਚਾਰ-ਵਟਾਂਦਰਾ ਅਤੇ ਮਜ਼ਬੂਤੀ ਲਈ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ।
ਪੰਜਾਬ ਪੁਲਿਸ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਵਚਨਬੱਧ ਹੈ ਅਤੇ ਇਸ ਨਾਲ ਹਰ ਪੱਖੋਂ ਨਜਿੱਠਣ ਲਈ ਇੱਕ ਬਹੁ-ਪੱਖੀ ਪਹੁੰਚ ਨੂੰ ਯਕੀਨੀ ਬਣਾਉਂਦੀ ਹੈ।
ਪੰਜਾਬ ਪੁਲਿਸ ਵਲੋਂ ਨਸ਼ਾ ਮੁਕਤ ਸਮਾਜ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਚੱਲ ਰਿਹਾ ਹੈ। ਹਰ ਅਧਿਕਾਰੀ ਪੰਜਾਬ ਦੇ ਨੌਜਵਾਨਾਂ ਅਤੇ ਭਵਿੱਖ ਦੀ ਸੁਰੱਖਿਆ ਲਈ ਵਚਨਬੱਧ ਹੈ। ਇਕੱਠੇ ਮਿਲ ਕੇ, ਅਸੀਂ ਆਪਣੇ ਨਾਗਰਿਕਾਂ ਦੇ ਸਹਿਯੋਗ ਨਾਲ,ਰਾਜ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਾਂਗੇ।
ਪੰਜਾਬ ਪੁਲਿਸ ਸੁਰੱਖਿਆ ਅਤੇ ਸੇਵਾ ਦੇ ਆਪਣੇ ਮਿਸ਼ਨ ਵਿੱਚ ਮਜ਼ਬੂਤੀ ਨਾਲ ਥੰਭ ਵਾਂਗ ਖੜ੍ਹੀ ਹੈ।
DGP Punjab chaired a high-level meeting with Spl DGPs, ADGPs, IGPs, to review, brainstorm, and strengthen #YudhNashianVirudh
Punjab Police is committed to a zero-tolerance policy against drugs, ensuring a multi-pronged approach to tackle the menace from all angles.
Punjab Police is working round the clock to ensure a drug-free society. Every officer is committed to safeguarding Punjab’s youth and future. Together, with the support of our citizens, we will eradicate drugs from our state.