ਹਲਕੇ ਦਾਖੇ ਤੋ ਆਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਸਹਿਬਾਨ ਨੇ ਅੱਜ ਪਾਰਟੀ ਦਫ਼ਤਰ ਵਿਖੇ ਸ .ਬਲਵਿੰਦਰ ਸਿੰਘ ਭੂੰਦੜ , ਸ.ਸੁਖਬੀਰ ਸਿੰਘ ਬਾਦਲ ਅਤੇ ਡਾ ਦਲਜੀਤ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ

B11 NEWS
By -
ਹਲਕੇ ਦਾਖੇ ਤੋ ਆਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਸਹਿਬਾਨ ਨੇ ਅੱਜ ਪਾਰਟੀ ਦਫ਼ਤਰ ਵਿਖੇ ਸ .ਬਲਵਿੰਦਰ ਸਿੰਘ ਭੂੰਦੜ , ਸ.ਸੁਖਬੀਰ ਸਿੰਘ ਬਾਦਲ ਅਤੇ ਡਾ ਦਲਜੀਤ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕਾ ਦਾਖਾ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਵਿੱਚ ਨੌਜਵਾਨੀ ਵੱਲੋ ਪੂਰੀ ਸ਼ਮੂਲੀਅਤ ਕਰਨ ਦਾ ਵਿਸ਼ਾਵਾਸ਼ ਦਿੱਤਾ